ਸਿਖਿਆ

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਮਨਾਇਆ ਰੀਡਿੰਗ ਦਿਵਸ

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਮਨਾਇਆ ਰੀਡਿੰਗ ਦਿਵਸ

ਕਾਲਜ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ ਪਟਿਆਲਾ, 17 ਜੂਨ: ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਯੋਗ ਅਗਵਾਈ ਹੇਠ ਅੱਜ ਨੈਸ਼ਨਲ ਰੀਡਿੰਗ ਦਿਵਸ ਮਨਾਇਆ ਗਿਆ। ਅੰਮ੍ਰਿਤਾ ਪ੍ਰੀਤਮ ਲਾਇਬ੍ਰੇਰੀ ਹਾਲ ਵਿਖੇ ਹੋਏ ਸਮਾਗਮ ਦੌਰਾਨ ਕਾਲਜ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਇਸ […]

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਮਨਾਇਆ ਰੀਡਿੰਗ ਦਿਵਸ Read More »

ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ

ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ

ਨਵ ਨਿਯੁਕਤ 401 ਕਲਰਕਾਂ ਤੇ 17 ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ ਸੂਬੇ ਨੂੰ ਲੁੱਟਣ ਤੇ ਤਬਾਹ ਕਰਨ ਲਈ ਵਿਰੋਧੀ ਧਿਰ ਦੀ ਕੀਤੀ ਆਲੋਚਨਾ ਚੰਡੀਗੜ੍ਹ, 17 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਤਕਰੀਬਨ

ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ Read More »

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣ

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਜਾਣ ਦਾ ਸੁਪਨਾ ਹੋਇਆ ਸਾਕਾਰ • ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਚੰਡੀਗੜ੍ਹ, 17 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣ Read More »

ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੀਟ ਪ੍ਰਿਖਿਆ ‘ਚ ਮੱਲਾਂ ਮਾਰੀਆਂ

ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੀਟ ਪ੍ਰਿਖਿਆ ‘ਚ ਮੱਲਾਂ ਮਾਰੀਆਂ

ਜਸਕੀਰਤ ਕੌਰ ਨੇ 720 ਵਿਚੋਂ 690 ਅੰਕ ਅਤੇ ਵੈਸਨਵੀ ਨੇ 619 ਅੰਕ ਪ੍ਰਾਪਤ ਕੀਤੇ ਪਟਿਆਲਾ:- 17 ਜੂਨ – ਬੁੱਢਾ ਦਲ ਪਬਲਿਕ ਸਕੂਲ ਦੀ ਪ੍ਰਧਾਨ ਸ੍ਰੀਮਤੀ ਸੁਖਵਿੰਦਰ ਕੌਰ ਨੇ ਵਿਦਿਆਰਥੀਆਂ ਵੱਲੋਂ ਨੀਟ ਪ੍ਰਿਖਿਆ ਵਿਚ ਸ਼ਾਨਦਾਰ ਅੰਕ ਪ੍ਰਪਾਤ ਕਰਨ ਤੇ ਵਧਾਈ ਦਂੇਦਿਆ ਦਸਿਆ ਕਿ ਸਾਲ 2022-23 ਦੀ ਤੇ ਐਨ.ਈ.ਈ.ਟੀ ਦੀ ਪ੍ਰਿਖਿਆ ਵਿਚ ਜਸਕੀਰਤ ਕੌਰ ਨੇ 720 ਵਿਚੋਂ

ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੀਟ ਪ੍ਰਿਖਿਆ ‘ਚ ਮੱਲਾਂ ਮਾਰੀਆਂ Read More »

ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼

ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼

ਸਿਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 17 ਜੂਨ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਵਿਖੇ ਇਲਾਹਾਬਾਦ ਹਾਈ ਕੋਰਟ ਦੇ ਸਾਬਕਾ ਚੀਫ਼

ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼ Read More »

ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ

ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ

ਪੰਜਾਬ ਵਿੱਚ ਸਕੀਮ ਦਾ ਬਜਟ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਉਣ ਦੀ ਕੀਤੀ ਮੰਗ ਸਰਕਾਰ ਇਸ ਸਕੀਮ ਦੀ ਵਰਤੋਂ ਪਿੰਡਾਂ ਦੇ ਵਿਕਾਸ ਤੇ ਨੌਕਰੀਆਂ ਪੈਦਾ ਕਰਨ ਲਈ ਕਰੇਗੀਃ ਮੁੱਖ ਮੰਤਰੀ ਚੰਡੀਗੜ੍ਹ, 17 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ

ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਮਨਰੇਗਾ ਸਕੀਮ ਦੀ ਵੱਧ ਤੋਂ ਵੱਧ ਵਰਤੋਂ ਦੀ ਕੀਤੀ ਵਕਾਲਤ Read More »

ਮੰਤਰੀ ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ

ਮੰਤਰੀ ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਚੰਡੀਗੜ੍ਹ, 16 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ

ਮੰਤਰੀ ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ Read More »

ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ ਦਾ ਨਾਂ ਹੁਣ ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ

ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ ਦਾ ਨਾਂ ਹੁਣ ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ

ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਦਿੱਲੀ- ਦਿੱਲੀ ਦੇ ਤੀਨ ਮੂਰਤੀ ਭਵਨ ਕੰਪਲੈਕਸ ਵਿਚ ਸਥਿਤ ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ (ਐੱਨਐੱਮਐੱਮਐੱਲ) ਦਾ ਨਾਂ ਬਦਲ ਕੇ ‘ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ’ ਰੱਖ ਦਿੱਤਾ ਗਿਆ ਹੈ, ਜਿਸ ’ਤੇ ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਤੀਨ ਮੂਰਤੀ ਭਵਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ

ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ ਦਾ ਨਾਂ ਹੁਣ ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ Read More »

ਭਗਵੰਤ ਮਾਨ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ

ਭਗਵੰਤ ਮਾਨ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ

ਕਿਹਾ ਕਿ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ ਤੇ ਪ੍ਰਾਈਵੇਟ ਵਪਾਰੀਆਂ ਨੂੰ ਘੱਟ ਭਾਅ ’ਤੇ ਜਿਣਸ ਵੇਚਣ ਲਈ ਮਜਬੂਰ ਹਨ – ਸਬਜ਼ੀਆਂ ਲਈ ਵੀ ਐਮ ਐਸ ਪੀ ਮੰਗੀ ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ

ਭਗਵੰਤ ਮਾਨ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ Read More »

ਭਾਰੀਤਯ ਵਾਲਮੀਕਿ ਧਰਮ ਸਮਾਜ ਦੇ ਆਗਆਂ ਨੇ ਜਾਲੀ ਐਸ.ਸੀ. ਸਰਟੀਫਿਕੇਟ ਬਣਾਕੇ ਨੌਕਰੀਆਂ ਕਰਨ ਵਾਲਿਆਂ ਤੇ ਸਖਤ ਕਾਨੂੰਨੀ ਐਕਸ਼ਨ ਲੈਣ ਸਬੰਧੀ ਮੁੱਖ ਮੰਤਰੀ ਦੇ ਨਾਂਅ ਤੇ ਸੌਂਪਿਆ ਸਹਾਇਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਭਾਰੀਤਯ ਵਾਲਮੀਕਿ ਧਰਮ ਸਮਾਜ ਦੇ ਆਗਆਂ ਨੇ ਜਾਲੀ ਐਸ.ਸੀ. ਸਰਟੀਫਿਕੇਟ ਬਣਾਕੇ ਨੌਕਰੀਆਂ ਕਰਨ ਵਾਲਿਆਂ ਤੇ ਸਖਤ ਕਾਨੂੰਨੀ ਐਕਸ਼ਨ ਲੈਣ ਸਬੰਧੀ ਮੁੱਖ ਮੰਤਰੀ ਦੇ ਨਾਂਅ ਤੇ ਸੌਂਪਿਆ ਸਹਾਇਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਰਿਜਰਵੇਸ਼ਨ ਚੋਰਾਂ ਦੀ ਵੱਡੀ ਗਿਣਤੀ ਵਿੱਚ ਸ਼ਨਾਖਤ ਕਰਨੀ ਹੈ ਤਾਂ ਸਖ਼ਤ ਐਕਸ਼ਨ ਲੈਣਾ ਹੀ ਪਵੇਗਾ—ਖੋੜਾ ਪਟਿਆਲਾ : ਭਾਰਤੀਯ ਵਾਲਮੀਕਿ ਧਰਮ ਸਮਾਜ ਦੇ ਰਾਸ਼ਟਰੀਯ ਸਲਾਹਕਾਰ ਵੀਰ ਪ੍ਰੇਮ ਖੋੜਾ ਦੀ ਅਗਵਾਈ ਵਿੱਚ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਕਰਨ ਵਾਲੀਆਂ ਵਿਰੁੱਧ ਸਖਤ ਕਾਨੂੰਨੀ ਐਕਸ਼ਨ ਲੈਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ

ਭਾਰੀਤਯ ਵਾਲਮੀਕਿ ਧਰਮ ਸਮਾਜ ਦੇ ਆਗਆਂ ਨੇ ਜਾਲੀ ਐਸ.ਸੀ. ਸਰਟੀਫਿਕੇਟ ਬਣਾਕੇ ਨੌਕਰੀਆਂ ਕਰਨ ਵਾਲਿਆਂ ਤੇ ਸਖਤ ਕਾਨੂੰਨੀ ਐਕਸ਼ਨ ਲੈਣ ਸਬੰਧੀ ਮੁੱਖ ਮੰਤਰੀ ਦੇ ਨਾਂਅ ਤੇ ਸੌਂਪਿਆ ਸਹਾਇਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ Read More »

Scroll to Top