ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10 ਜੂਨ: ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਖਬਰ ਆਈ ਹੈ ਕਿ ਇਕ ਪੰਜਾਬੀ ਵਿਦਿਆਰਥੀ ਲਵਪ੍ਰੀਤ […]
ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ ਡਿਪੋਰਟ ਕਰਨ ‘ਤੇ ਲੱਗੀ ਰੋਕ Read More »








