ਕੈਮੀਕਲ ਯੁਕਤ ਖਾਣ ਪਾਣ ਦੇ ਪੱਧਰ, ਵੰਸ਼ਵਾਦ, ਗੁਣ ਸੂਤਰਾਂ ਦੇ ਵਿਕਾਰ ਤੇ ਅਪ੍ਰਕਿਰਤਿਕ ਸਥਿਤੀਆਂ, ਦਿਵਿਆਂਗਤਾ ਨੂੰ ਵਧਾਉਣ ਪ੍ਰਤੀ ਪ੍ਰਮੁੱਖ ਕਾਰਨ-ਬਾਲ ਮੁਕੰਦ ਸ਼ਰਮਾ
ਪਟਿਆਲਾ, 7 ਅਪ੍ਰੈਲ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਇੱਥੇ ਨਵਜੀਵਨੀ ਸਕੂਲ ਆਫ ਸਪੈਸ਼ਲ ਐਜੂਕੇਸ਼ਨ, ਸੂਲਰ ਦੇ 44ਵੇਂ ਸਥਾਪਨਾ ਦਿਵਸ ਮੌਕੇ ਸ਼ਿਰਕਤ ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਬਾਲ ਮੁਕੰਦ ਸ਼ਰਮਾ ਨੇ ਅੱਜਕਲ ਦੇ ਕੈਮੀਕਲ ਯੁਕਤ ਖਾਣ ਪਾਣ ਦੇ ਪੱਧਰ, ਵੰਸ਼ਵਾਦ/ਗੁਣ ਸੂਤਰਾਂ (ਜੀਨਜ਼) ਦੇ ਵਿਕਾਰ ਅਤੇ ਅਪ੍ਰਕਿਰਤਿਕ ਸਥਿਤੀਆਂ, ਦਿਵਿਆਂਗਤਾ ਨੂੰ […]









