ਕੈਬਨਿਟ ਮੰਤਰੀ ਨੇ ਮਲੋਟ ਵਿਖੇ ਸੁਣੀਆਂ ਲੋਕਾਂ ਦੀ ਸਮੱਸਿਆਵਾਂ
ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ — ਡਾ.ਬਲਜੀਤ ਕੌਰ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 25 ਮਈ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ। ਕੈਬਨਿਟ ਮੰਤਰੀ ਨੇ […]
ਕੈਬਨਿਟ ਮੰਤਰੀ ਨੇ ਮਲੋਟ ਵਿਖੇ ਸੁਣੀਆਂ ਲੋਕਾਂ ਦੀ ਸਮੱਸਿਆਵਾਂ Read More »









