ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ ਚੰਡੀਗੜ੍ਹ, 24 ਮਈ: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ […]
ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ Read More »









