ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਏ.ਏ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ
ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 24 ਮਈ 07 ਜੂਨ ਨੂੰ ਹੋਵੇਗੀ ਲਿਖਤੀ ਪ੍ਰੀਖਿਆ ਚੰਡੀਗੜ੍ਹ, 11 ਮਈ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਬੈਂਕ ਪ੍ਰੋਬੇਸ਼ਨਰੀ ਅਫਸਰ (ਪੀ.ਓ.) ਅਤੇ ਐਸਿਸਟੈਂਟ ਐਡਮਨਿਸਟ੍ਰੇਟਿਵ ਅਫਸਰ (ਏ.ਏ.ਓ.) (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਪੰਜਾਬ […]









