ਸਿਖਿਆ

ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ: ਡਾ. ਪ੍ਰੀਤੀ ਯਾਦਵ

ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ: ਡਾ. ਪ੍ਰੀਤੀ ਯਾਦਵ

ਪਟਿਆਲਾ, 3 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਨਿਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਨਿਰਧਾਰਤ ਨਿਯਮਾਂ ਤੋਂ ਬਾਹਰ ਜਾ ਕੇ ਕੀਤੇ ਜਾਂਦੇ ਵਾਧੇ, ਸਾਲਾਨਾ ਚਾਰਜਿਜ ਦੇ ਨਾਮ ‘ਤੇ ਮੋਟੀਆਂ ਰਕਮਾਂ ਵਸੂਲਣ, ਵਰਦੀਆਂ ਤੇ ਕਿਤਾਬਾਂ ਹਰ ਸਾਲ ਤਬਦੀਲ ਕਰਨ ਅਤੇ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਦਾ ਗੰਭੀਰ ਨੋਟਿਸ ਲਿਆ ਹੈ […]

ਨਿਜੀ ਸਕੂਲਾਂ ਦੇ ਪ੍ਰਬੰਧਕ ਵਿਦਿਆਰਥੀਆਂ ਦੇ ਮਾਪਿਆਂ ਤੋਂ ਨਿਯਮਾਂ ਤੋਂ ਬਾਹਰ ਜਾਕੇ ਨਹੀਂ ਵਸੂਲ ਸਕਣਗੇ ਫੀਸਾਂ ਤੇ ਹੋਰ ਖ਼ਰਚੇ: ਡਾ. ਪ੍ਰੀਤੀ ਯਾਦਵ Read More »

ਐਸ. ਡੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦੀ ਨਾਨ-ਬੋਰਡ ਜਮਾਤਾਂ ਦਾ ਸਲਾਨਾ ਨਤੀਜਾ ਰਿਹਾ ਸੌ ਪ੍ਰਤੀਸ਼ਤ

ਐਸ. ਡੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦੀ ਨਾਨ-ਬੋਰਡ ਜਮਾਤਾਂ ਦਾ ਸਲਾਨਾ ਨਤੀਜਾ ਰਿਹਾ ਸੌ ਪ੍ਰਤੀਸ਼ਤ

ਪਟਿਆਲਾ : ਸ਼੍ਰੀ ਸਨਾਤਨ ਧਰਮ ਸਭਾ ਪਟਿਆਲਾ ਦੁਆਰਾ ਚਲਾਏ ਜਾ ਰਹੇ ਐਸ. ਡੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦੀ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ (ਨਾਨ-ਬੋਰਡ) ਜਮਾਤਾਂ ਦਾ ਸਲਾਨਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ । ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਲਾਲ ਚੰਦ ਜਿੰਦਲ, ਸੀਨੀਅਰ ਮੀਤ ਪ੍ਰਧਾਨ ਵਿਜੇ ਮੋਹਨ ਗੁਪਤਾ, ਜਨਰਲ ਸਕੱਤਰ ਅਨਿਲ ਗੁਪਤਾ, ਸਕੂਲ ਦੇ

ਐਸ. ਡੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦੀ ਨਾਨ-ਬੋਰਡ ਜਮਾਤਾਂ ਦਾ ਸਲਾਨਾ ਨਤੀਜਾ ਰਿਹਾ ਸੌ ਪ੍ਰਤੀਸ਼ਤ Read More »

ਆਈ. ਏ. ਐਸ. ਅਤੇ ਆਈ. ਪੀ. ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ : ਮੁੱਖ ਮੰਤਰੀ

ਆਈ. ਏ. ਐਸ. ਅਤੇ ਆਈ. ਪੀ. ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ : ਮੁੱਖ ਮੰਤਰੀ

ਘਨੌਰੀ ਕਲਾਂ (ਸੰਗਰੂਰ), 29 ਮਾਰਚ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ। ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ

ਆਈ. ਏ. ਐਸ. ਅਤੇ ਆਈ. ਪੀ. ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ : ਮੁੱਖ ਮੰਤਰੀ Read More »

ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ

ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ

ਪਟਿਆਲਾ 29 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲ ’ਚ ਹੋਈ ਮਾਪੇ ਅਧਿਆਪਕ ਮਿਲਣੀ ’ਚ ਮਾਪਿਆਂ ਨੇ ਉਤਸ਼ਾਹ ਨਾਲ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ । – ਮਿਹਨਤ ਨਾਲ ਹਰੇਕ ਮੁਕਾਮ ਕੀਤਾ ਜਾ ਸਕਦੇ ਹਾਸਲ :

ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ Read More »

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਮਿਲੀ ਯੂਨੀਵਰਸਿਟੀ ਆਫ਼ ਐਮਸਟਰਡਮ ਦੀ ਵੱਕਾਰੀ ਫੈਲੋਸ਼ਿਪ

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਮਿਲੀ ਯੂਨੀਵਰਸਿਟੀ ਆਫ਼ ਐਮਸਟਰਡਮ ਦੀ ਵੱਕਾਰੀ ਫੈਲੋਸ਼ਿਪ

ਪਟਿਆਲਾ, 28 ਮਾਰਚ :  ਪੰਜਾਬੀ  ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗਤੋਂ ਐੱਮ. ਐੱਸ. ਸੀ. ਆਨਰਜ਼ (ਭੌਤਿਕ ਵਿਗਿਆਨ) ਭਾਗ ਦੂਜਾ ਦੀ  ਵਿਦਿਆਰਥਣ ਅਮਨਦੀਪ ਕੌਰ ਨੂੰ ਯੂਨੀਵਰਸਿਟੀ ਆਫ ਐਮਸਟਰਡਮ ਵੱਲੋਂ ਫੈਲੋਸ਼ਿਪ ਪ੍ਰਦਾਨ ਕੀਤੀ ਗਈ ਹੈ । ਉਸ ਨੂੰ ਇਹ ਫੈਲੋਸ਼ਿਪ ਯੂਨੀਵਰਸਿਟੀ ਆਫ਼ ਐਮਸਟਰਡਮ, ਨੀਦਰਲੈਂਡ ਦੇ ਐਂਟਨ ਪੈਨੇਕੋਏਕ ਇੰਸਟੀਚਿਊਟ ਵਿਖੇ ਖਗੋਲ ਭੌਤਿਕ ਵਿਗਿਆਨ ਦੇ ਖੇਤਰ ਵਿੱਚ ‘ਸਪੌਟਲਾਈਟ ਆਨ ਦ

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਮਿਲੀ ਯੂਨੀਵਰਸਿਟੀ ਆਫ਼ ਐਮਸਟਰਡਮ ਦੀ ਵੱਕਾਰੀ ਫੈਲੋਸ਼ਿਪ Read More »

ਪੰਜਾਬੀ ਯੂਨੀਵਰਸਿਟੀ ਵਿਖੇ ਸਰੀਰਿਕ ਸਿੱਖਿਆ ਵਿਭਾਗ ਦਾ ਕੌਮਾਂਤਰੀ ਦੋੋ-ਦਿਨਾ ਸੈਮੀਨਾਰ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਸਰੀਰਿਕ ਸਿੱਖਿਆ ਵਿਭਾਗ ਦਾ ਕੌਮਾਂਤਰੀ ਦੋੋ-ਦਿਨਾ ਸੈਮੀਨਾਰ ਸ਼ੁਰੂ

ਪਟਿਆਲਾ, 28 ਮਾਰਚ :  ਪੰਜਾਬੀ ਯੂੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਦੋ ਦਿਨਾ ਅੰਤਰ-ਰਾਸ਼ਟਰੀ ਸੈਮੀਨਾਰ ਅੱਜ ਸ਼ੁਰੂ ਹੋ ਗਿਆ ਹੈ। ਦਿਵਿਆਂਗ ਜੀਆਂ ਦੀ ਦੁਨੀਆਂ ਨੂੰ ਯੋਗਾ ਦੀ ਮਦਦ ਨਾਲ਼ ਬਿਹਤਰ ਬਣਾਉਣ ਨਾਲ਼ ਜੁੜੇ ਵਿਸ਼ੇ ‘ਸ਼ੇਪਿੰਗ ਦ ਵਲਡ ਆਫ਼ ਦਿਵਿਆਂਗ ਥਰੂ ਯੋਗਾ’ ਬਾਰੇ ਕਰਵਾਏ ਜਾ ਰਹੇ ਇਸ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਵਿੱਚ ਭਾਰਤੀ

ਪੰਜਾਬੀ ਯੂਨੀਵਰਸਿਟੀ ਵਿਖੇ ਸਰੀਰਿਕ ਸਿੱਖਿਆ ਵਿਭਾਗ ਦਾ ਕੌਮਾਂਤਰੀ ਦੋੋ-ਦਿਨਾ ਸੈਮੀਨਾਰ ਸ਼ੁਰੂ Read More »

ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਕਰਮਚਾਰੀਆਂ ਦਾ ਧਰਨਾ ਜਾਰੀ ; ਰਜਿਸਟਰਾਰ ਦਫ਼ਤਰ ਬਾਹਰ ਕੀਤੀ ਨਾਅਰੇਬਾਜ਼ੀ

ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਕਰਮਚਾਰੀਆਂ ਦਾ ਧਰਨਾ ਜਾਰੀ ; ਰਜਿਸਟਰਾਰ ਦਫ਼ਤਰ ਬਾਹਰ ਕੀਤੀ ਨਾਅਰੇਬਾਜ਼ੀ

ਪਟਿਆਲਾ  :  ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀਆਂ ਵੱਲੋਂ ਵੱਖ ਵੱਖ ਮੁਲਾਜ਼ਮ ਸੰਗਠਨਾਂ ਦੇ ਸਹਿਯੋਗ ਨਾਲ ਲਗਾਇਆ ਧਰਨਾ ਲਗਾਤਾਰ ਚੌਥੇ ਦਿਨ ਵਿੱਚ ਦਾਖਲ ਹੋ ਗਿਆ। ਅੱਜ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਰਜਿਸਟਰਾਰ ਦਫ਼ਤਰ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੋਜੂਦਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ ਵੱਖ ਕਰਮਚਾਰੀ ਆਗੂਆਂ ਰਾਜਿੰਦਰ ਸਿੰਘ ਬਾਗੜੀਆਂ, ਗੁਰਜੀਤ

ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਕਰਮਚਾਰੀਆਂ ਦਾ ਧਰਨਾ ਜਾਰੀ ; ਰਜਿਸਟਰਾਰ ਦਫ਼ਤਰ ਬਾਹਰ ਕੀਤੀ ਨਾਅਰੇਬਾਜ਼ੀ Read More »

ਪੰਜਾਬੀ ਯੂਨੀਵਰਸਿਟੀ ਗੈਰ -ਅਧਿਆਪਨ ਕਰਮਚਾਰੀਆਂ ਨੇ ਲਾਇਆ ਪੱਕਾ ਮੋਰਚਾ

ਪੰਜਾਬੀ ਯੂਨੀਵਰਸਿਟੀ ਗੈਰ -ਅਧਿਆਪਨ ਕਰਮਚਾਰੀਆਂ ਨੇ ਲਾਇਆ ਪੱਕਾ ਮੋਰਚਾ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀਆਂ ਦਾ ਪ੍ਰਸ਼ਾਸਨ ਨਾਲ ਮੰਗਾਂ ਉਤੇ ਸਹਿਮਤੀ ਨਾ ਬਣਨ ਕਾਰਨ ਟਕਰਾਅ ਵੱਧਦਾ ਨਜ਼ਰ ਆ ਰਿਹਾ ਹੈ। ਵਰਕਚਾਰਜ ਤੋਂ ਰੈਗੂਲਰ ਕਰਨ, ਮਾਨਯੋਗ ਹਾਈਕੋਰਟ ਤੋਂ ਸਕੱਤਰੇਤ ਪੇਅ ਸਬੰਧੀ ਫੈਸਲਾ ਲਾਗੂ ਕਰਨ ਨੂੰ ਲੈ ਕੇ ਯੂਨੀਵਰਸਿਟੀ ਦੇ ਵੱਖ ਵੱਖ ਕਰਮਚਾਰੀ ਸੰਗਠਨਾਂ ਵੱਲੋਂ ਮੁਲਾਜ਼ਮਾਂ ਦੀ ਅਗਵਾਈ ਹੇਠ ਲਗਾਇਆ ਧਰਨਾ ਅੱਜ ਤੀਜੇ

ਪੰਜਾਬੀ ਯੂਨੀਵਰਸਿਟੀ ਗੈਰ -ਅਧਿਆਪਨ ਕਰਮਚਾਰੀਆਂ ਨੇ ਲਾਇਆ ਪੱਕਾ ਮੋਰਚਾ Read More »

ਪੰਜਾਬੀ ਯੂਨੀਵਰਸਿਟੀ ਵਿਖੇ 15ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਯਾਦਗਾਰੀ ਭਾਸ਼ਣ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ 15ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਯਾਦਗਾਰੀ ਭਾਸ਼ਣ ਕਰਵਾਇਆ

ਪਟਿਆਲਾ, 26 ਮਾਰਚ : ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਵੱਲੋਂ ’15ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ । ‘ਆਧੁਨਿਕ ਭਾਰਤ ਵਿੱਚ ਇਤਿਹਾਸ ਵਿਸ਼ੇ ਦਾ ਵਿਕਾਸ’ ਵਿਸ਼ੇ ਉੱਤੇ ਇਹ ਭਾਸ਼ਣ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਦਿੱਲੀ ਤੋਂ ਪੁੱਜੇ ਪ੍ਰੋ. ਐੱਸ. ਬੀ. ਉਪਾਧਿਆਏ ਵੱਲੋਂ ਦਿੱਤਾ ਗਿਆ । ਇਤਿਹਾਸ ਲੇਖਣੀ ਦੇ ਰਾਹ

ਪੰਜਾਬੀ ਯੂਨੀਵਰਸਿਟੀ ਵਿਖੇ 15ਵਾਂ ਸ਼ਹੀਦ ਸਰਦਾਰ ਨਾਨਕ ਸਿੰਘ ਯਾਦਗਾਰੀ ਭਾਸ਼ਣ ਕਰਵਾਇਆ Read More »

ਡੀ. ਸੀ. ਸੰਦੀਪ ਰਿਸ਼ੀ ਅਤੇ ਮਾਤਾ ਹਰਪਾਲ ਕੌਰ ਨੇ ਸਤੌਜ ਦੇ ਸਰਕਾਰੀ ਸਕੂਲ ਦੇ ਸਾਲਾਨਾ ਸਮਾਰੋਹ ਦੀ ਕੀਤੀ ਪ੍ਰਧਾਨਗੀ

ਡੀ. ਸੀ. ਸੰਦੀਪ ਰਿਸ਼ੀ ਅਤੇ ਮਾਤਾ ਹਰਪਾਲ ਕੌਰ ਨੇ ਸਤੌਜ ਦੇ ਸਰਕਾਰੀ ਸਕੂਲ ਦੇ ਸਾਲਾਨਾ ਸਮਾਰੋਹ ਦੀ ਕੀਤੀ ਪ੍ਰਧਾਨਗੀ

ਸਤੌਜ/ਸੰਗਰੂਰ, 26 ਮਾਰਚ : ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸ਼੍ਰੀਮਤੀ ਹਰਪਾਲ ਕੌਰ ਵੱਲੋਂ ਅੱਜ ਸ਼ਹੀਦ ਹਵਲਦਾਰ ਜਗਸੀਰ ਸਿੰਘ ਸਰਕਾਰੀ ਹਾਈ ਸਕੂਲ ਸਤੌਜ ਦੇ ਸਾਲਾਨਾ ਸਮਾਰੋਹ ਦੀ ਪ੍ਰਧਾਨਗੀ ਕੀਤੀ ਗਈ । ਪਿੰਡ ਸਤੌਜ ‘ਚ ਡੀ.ਸੀ . ਸੰਦੀਪ ਰਿਸ਼ੀ ਅਤੇ ਮਾਤਾ ਹਰਪਾਲ ਕੌਰ ਨੇ ਸਿਲਾਈ ਸੈਂਟਰ ਦਾ ਵੀ

ਡੀ. ਸੀ. ਸੰਦੀਪ ਰਿਸ਼ੀ ਅਤੇ ਮਾਤਾ ਹਰਪਾਲ ਕੌਰ ਨੇ ਸਤੌਜ ਦੇ ਸਰਕਾਰੀ ਸਕੂਲ ਦੇ ਸਾਲਾਨਾ ਸਮਾਰੋਹ ਦੀ ਕੀਤੀ ਪ੍ਰਧਾਨਗੀ Read More »

Scroll to Top