ਪੰਜਾਬ ਸਰਕਾਰ ਅੰਮ੍ਰਿਤਸਰ ਵਿਖੇ ਕੁੱਤਿਆਂ ਦੀ ਨਸਬੰਦੀ ਕਰਨ ਲਈ 3.19 ਕਰੋੜ ਰੁਪਏ ਖਰਚੇਗੀ: ਡਾ ਇੰਦਰਬੀਰ ਸਿੰਘ ਨਿੱਜਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਸਰਕਾਰ ਨੇ ਨਗਰ ਨਿਗਮ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਲਈ 3.19 ਕਰੋੜ ਰੁਪਏ ਦਾ ਨਿਵੇਸ਼ ਕਰਕੇ ਆਪਣੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ […]









