ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਤੋਂ ਜੀ.ਟੀ. ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕਰਨ ਦੇ ਪ੍ਰਾਜੈਕਟ ਦੀ ਸਮੀਖਿਆ
ਬਿਜਲੀ ਦੇ ਖੰਭੇ ਤੇ ਲਾਇਨਾਂ ਤਬਦੀਲ ਕਰਨ ਦਾ ਕੰਮ 15 ਜੂਨ ਤੱਕ ਮੁਕੰਮਲ ਕਰਨ ਦੇ ਆਦੇਸ਼ ਪਟਿਆਲਾ, 3 ਮਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਤੋਂ ਜੀ.ਟੀ ਰੋਡ ਸਰਹਿੰਦ ਤੱਕ ਸੜਕ ਨੂੰ ਚਹੁੰਮਾਰਗੀ ਕੀਤੇ ਜਾਣ ਦੇ ਪ੍ਰਾਜੈਕਟ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਇਸ ਸੜਕ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ […]









