ਕਾਇਆਕਲਪ ਪ੍ਰੋਗਰਾਮ ਦੇ ਜੇਤੂਆਂ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਸਨਮਾਨਤ
ਸੂਬੇ ਦੇ ਸਾਰੇ ਹਸਪਤਾਲਾਂ ‘ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ ਪਟਿਆਲਾ, 10 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ ‘ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ […]









