ਖੇਤੀ ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ 9309388088 ਕੀਤਾ ਜਾਰੀ
ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਕਰ ਰਹੇ ਨੇ ਦੇਖ ਰੇਖ ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ […]









