ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਕੀਤੇ ਗਏ ਹਨ ਪੁਖਤਾ ਪ੍ਰਬੰਧ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ […]








