ਮੋਦੀ ਕਾਲਜ ਦੀ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਲਗਾਇਆ ਚਾਰ ਰੋਜ਼ਾ ਅਡਵੈਂਚਰ ਸਪੋਰਟਸ-ਹਾਈਕਿੰਗ ਟਰੈਕਿੰਗ ਕੈਂਪ
ਪਟਿਆਲਾ: 26 ਮਾਰਚ : ਬੀਤੇ ਦਿਨੀਂ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਦੇ 53 ਰੇਂਜਰ/ਰੋਵਰ ਵੱਲੋਂ ਸਕਾਊਟਸ ਟ੍ਰੇਨਿੰਗ ਸੈਂਟਰ, ਤਾਰਾਦੇਵੀ (ਸ਼ਿਮਲਾ) ਵਿਖੇ 20 ਮਾਰਚ ਤੋਂ 23 ਮਾਰਚ ਤੱਕ ਚਾਰ ਰੋਜ਼ਾ ਅਡਵੈਂਚਰ ਸਪੋਰਟਸ-ਹਾਈਕਿੰਗ ਟਰੈਕਿੰਗ ਕੈਂਪ ਵਿੱਚ ਹਿੱਸਾ ਲਿਆ ਗਿਆ । ਇਸ ਟ੍ਰੇਨਿੰਗ ਕੈਂਪ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ […]








