ਸੀ. ਬੀ. ਐਸ. ਸੀ. ਸਿਲੇਬਸ ਵਿਚੋਂ ਪੰਜਾਬੀ ਭਾਸ਼ਾ ਨੂੰ ਮਨਫ਼ੀ ਕਰਨ ਦੀ ਕੀਤੀ ਜਾ ਰਹੀ ਕੋਝੀ ਸਾਜ਼ਿਸ਼ੀ : ਪ੍ਰੋ. ਬਡੂੰਗਰ
ਸੀ. ਬੀ. ਐਸ. ਸੀ. ਸਿਲੇਬਸ ਵਿਚੋਂ ਪੰਜਾਬੀ ਭਾਸ਼ਾ ਨੂੰ ਮਨਫ਼ੀ ਕਰਨ ਦੀ ਕੀਤੀ ਜਾ ਰਹੀ ਕੋਝੀ ਸਾਜ਼ਿਸ਼ੀ : ਪ੍ਰੋ. ਬਡੂੰਗਰ ਪਟਿਆਲਾ 28 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸੀ. ਬੀ. ਐਸ. ਈ. ਸਿਲੇਬਸ ਵਿਚੋਂ ਪੰਜਾਬ ਭਾਸ਼ਾ ਨੂੰ ਮਨਫ਼ੀ ਕੀਤੇ ਜਾਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ […]









