ਪੰਜਾਬੀ ਯੂਨੀਵਰਸਿਟੀ ਵਿਖੇ 29 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤਿੰਨ ਦਿਨਾ ਵਾਤਾਵਰਣ ਅਤੇ ਸਿਨੇਮਾ ਉਤਸਵ
ਪੰਜਾਬੀ ਯੂਨੀਵਰਸਿਟੀ ਵਿਖੇ 29 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤਿੰਨ ਦਿਨਾ ਵਾਤਾਵਰਣ ਅਤੇ ਸਿਨੇਮਾ ਉਤਸਵ ਪਟਿਆਲਾ, 27 ਜਨਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਥੀਏਟਰ ਅਤੇ ਫ਼ਿਲਮ ਨਿਰਮਾਣ ਵਿਭਾਗ ਦੇ ਸਹਿਯੋਗ ਨਾਲ਼ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਕਰਵਾਇਆ ਜਾ ਰਿਹਾ ਤਿੰਨ ਦਿਨਾ ਵਾਤਾਵਰਣ ਅਤੇ ਸਿਨੇਮਾ ਉਤਸਵ 29 ਜਨਵਰੀ ਤੋਂ ਸ਼ੁਰੂ ਹੋਣ ਜਾ […]









