ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸ਼ੁਰੂ
ਪਟਿਆਲਾ, 5 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਪੰਜਾਬ ਹੋਮ ਗਾਰਡਜ਼ ਐਂਡ ਸਿਵਲ ਡਿਫੈਂਸ ਪਟਿਆਲਾ ਵੱਲੋਂ ਕਰਵਾਇਆ ਜਾ ਰਿਹਾ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਅੱਜ ਕਲਾ ਭਵਨ ਵਿਖੇ ਸ਼ੁਰੂ ਹੋ ਗਿਆ ਹੈ। ਪੰਜ ਫਰਵਰੀ ਤੋਂ 12 ਫਰਵਰੀ ਤੱਕ ਚੱਲਣ ਵਾਲ਼ੇ ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਹੋਮ ਗਾਰਡ ਐਂਡ […]
ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸ਼ੁਰੂ Read More »








