ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੇ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੂੰ ਦਿੱਤਾ ਖ਼ੁਦ ਮੁਖ਼ਤਿਆਰ ਕਾਲਜ ਦਾ ਦਰਜਾ
ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੇ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੂੰ ਦਿੱਤਾ ਖ਼ੁਦ ਮੁਖ਼ਤਿਆਰ ਕਾਲਜ ਦਾ ਦਰਜਾ ਪਟਿਆਲਾ : ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੂੰ ਅਕਾਦਮਿਕ ਸਾਲ 2024-2025 ਤੋ ਖ਼ੁਦਮੁਖ਼ਤਿਆਰ ਕਾਲਜ ਦਾ ਦਰਜਾ ਪ੍ਰਦਾਨ ਕੀਤਾ ਗਿਆ ਹੈ । ਕਾਲਜ ਨੂੰ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ. ਜੀ. ਸੀ.) ਦੁਆਰਾ ਹਾਲ ਹੀ ਵਿੱਚ ਇਸ ਦੀ ਅਰਜ਼ੀ ਦੇ ਜਵਾਬ […]









