ਸ਼ਖ਼ਸੀਅਤ ਦੇ ਬਹੁ-ਪੱਖੀ ਵਿਕਾਸ ਵਿੱਚ ਸਹਿ-ਅਕਾਦਮਿਕ ਗਤੀਵਿਧੀਆਂ ਨਿਭਾਉਂਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ
ਪਟਿਆਲਾ, 29 ਜਨਵਰੀ – ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਅਤੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਇਨਾਮ ਵੰਡੇ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ […]








