ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਸਾਇੰਸ ਸੈਮੀਨਾਰ ਕਰਵਾਇਆ ਗਿਆ
ਪਟਿਆਲਾ : ਸਕਾਲਰ ਫੀਲਡਜ਼ ਪਬਲਿਕ ਸਕੂਲ ਪਟਿਆਲਾ ਨੇ ਅੱਜ ਆਪਣੇ ਸਕੂਲ ਦੇ ਆਡੀਟੋਰੀਅਮ ਵਿੱਚ ਇੱਕ ਵਿਗਿਆਨ ਸੈਮੀਨਾਰ ਦਾ ਆਯੋਜਨ ਕੀਤਾ। ਇਹ ਸਾਇੰਸ ਸੈਮੀਨਾਰ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਕਰਵਾਇਆ ਗਿਆ । ਵਿਗਿਆਨ ਸੈਮੀਨਾਰ ਵੱਖ-ਵੱਖ ਸਕੂਲਾਂ ਦੁਆਰਾ ਆਯੋਜਿਤ ਇੱਕ ਸਮਾਗਮ ਹੈ ਜਿਸ ਵਿੱਚ ਵੱਖ-ਵੱਖ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਦੇ ਹੋਏ ਕਈ ਪ੍ਰਕਾਰ ਦੇ ਪ੍ਰੋਜੈਕਟ ਸ਼ਾਮਲ ਹੁੰਦੇ […]
ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਸਾਇੰਸ ਸੈਮੀਨਾਰ ਕਰਵਾਇਆ ਗਿਆ Read More »









