ਪ੍ਰਾਰਥਨਾ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਅ ਬਾਰੇ ਰੋਜ਼ਾਨਾ ਦੇ ਆਧਾਰ ‘ਤੇ ਜਾਗਰੂਕ ਕੀਤਾ ਜਾਵੇ : ਸੰਦੀਪ ਰਿਸ਼ੀ
ਪ੍ਰਾਰਥਨਾ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਅ ਬਾਰੇ ਰੋਜ਼ਾਨਾ ਦੇ ਆਧਾਰ ‘ਤੇ ਜਾਗਰੂਕ ਕੀਤਾ ਜਾਵੇ : ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਸੰਗਰੂਰ, 25 ਅਕਤੂਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ […]









