ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨ ਅਰੋੜਾ
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨ ਅਰੋੜਾ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ : ਅਮਨ ਅਰੋੜਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਅਤੇ ਲੌਂਗੋਵਾਲ ਦੇ ਸਰਕਾਰੀ ਸਕੂਲਾਂ ਵਿੱਚ ਆਯੋਜਿਤ ਮੈਗਾ ਪੀਟੀਐਮ ਵਿੱਚ ਸ਼ਿਰਕਤ ਸੁਨਾਮ ਊਧਮ ਸਿੰਘ ਵਾਲਾ, […]









