ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਪੁਸਤਕ ਕੀਤੀ ਗਈ ਰਿਲੀਜ਼
ਪਟਿਆਲਾ, 9 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਯੂਨੀਵਰਸਿਟੀ ਦੀ ਭਾਈ ਵੀਰ ਸਿੰਘ ਚੇਅਰ ਵੱਲੋਂ ਪਿਛਲੇ ਸਮੇਂ ਕਰਵਾਈ ਗਈ ਅੰਤਰ-ਰਾਸ਼ਟਰੀ ਕਾਨਫ਼ਰੰਸ ਨਾਲ਼ ਸਬੰਧਤ ਪੁਸਤਕ ਰਿਲੀਜ਼ ਕੀਤੀ ਗਈ। ‘ਹਰਮੀਨਿਊਟਿਕਸ ਆਫ਼ ਡਿਵਾਈਨ ਸਾਊਂਡਸਕੇਪਸ: ਡੀਕੋਡਿੰਗ ਦਿ ਮਿਊਜ਼ੀਕਲ ਸਿਗਨੇਚਰਜ਼ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ’ ਨਾਮਕ ਇਸ ਪੁਸਤਕ ਨੂੰ ਡਾ. ਮਨਜੀਤ ਸਿੰਘ ਵਲੋਂ ਸੰਪਾਦਿਤ ਕੀਤਾ […]






