ਸਿਖਿਆ

pu

ਪੰਜਾਬੀ ਯੂਨੀਵਰਸਿਟੀ ਵਿਖੇ ਨਸ਼ਿਆਂ ਅਤੇ ਏਡਜ਼ ਦੀ ਰੋਕਥਾਮ ਬਾਰੇ ਵਿਸ਼ੇਸ਼ ਭਾਸ਼ਣ ਕਰਵਾਏ

ਪਟਿਆਲਾ, 18 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਨਸ਼ਿਆਂ ਅਤੇ ਏਡਜ਼ ਦੀ ਰੋਕਥਾਮ ਬਾਰੇ ਵਿਸ਼ੇਸ਼ ਭਾਸ਼ਣ ਕਰਵਾਏ ਗਏ। ਰੈੱਡ ਰਿਬਨ ਕਲੱਬ ਅਤੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਸਹਿਯੋਗ ਨਾਲ਼ ਕਰਵਾਏ ਇਸ ਪ੍ਰੋਗਰਾਮ ਵਿੱਚ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਆਈ.ਐੱਚ.ਬੀ.ਟੀ ਮੁਖੀ. ਡਾ. ਮੋਨਿਕਾ ਗਰਗ ਅਤੇ ਮਾਡਲ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ. ਰੋਹਿਤ ਗਰਗ […]

ਪੰਜਾਬੀ ਯੂਨੀਵਰਸਿਟੀ ਵਿਖੇ ਨਸ਼ਿਆਂ ਅਤੇ ਏਡਜ਼ ਦੀ ਰੋਕਥਾਮ ਬਾਰੇ ਵਿਸ਼ੇਸ਼ ਭਾਸ਼ਣ ਕਰਵਾਏ Read More »

yoga

ਪਟਿਆਲਾ ਦੇ ਨਾਭਾ ਬਲਾਕ ਵਿੱਚ ਸੀ.ਐਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਘਾਰਾ

ਨਾਭਾ /ਪਟਿਆਲਾ, 17  ਫ਼ਰਵਰੀ : ਸੀ.ਐਮ. ਦੀ ਯੋਗਸ਼ਾਲਾ ਅਧੀਨ ਪਟਿਆਲਾ ਜ਼ਿਲ੍ਹੇ ਦੇ ਨਾਭਾ ਬਲਾਕ ਵਿੱਚ ਚੱਲ ਰਹੀਆਂ ਯੋਗ ਕਲਾਸਾਂ ਨੂੰ ਸ਼ਹਿਰੀ ਅਤੇ ਪਿੰਡਾਂ ਦੋਹਾਂ ਖੇਤਰਾਂ ਵਿੱਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆ ਯੋਗਾ ਇੰਸ੍ਰਕਟਰ ਰਜਿੰਦਰ ਸਿੰਘ ਨੇ ਦਸਿਆ ਕਿ ਲੋਕ ਵੱਡੀ ਗਿਣਤੀ ਵਿੱਚ ਇਨ੍ਹਾਂ ਕਲਾਸਾਂ ਨਾਲ ਜੁੜ ਕੇ ਆਪਣੀ ਸਿਹਤ ਨੂੰ

ਪਟਿਆਲਾ ਦੇ ਨਾਭਾ ਬਲਾਕ ਵਿੱਚ ਸੀ.ਐਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਘਾਰਾ Read More »

pu3

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸੰਪੰਨ

ਪਟਿਆਲਾ, 12 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਪੰਜਾਬ ਹੋਮ ਗਾਰਡਜ਼ ਐਂਡ ਸਿਵਲ ਡਿਫੈਂਸ ਪਟਿਆਲਾ ਵੱਲੋਂ ਕਰਵਾਇਆ ਗਿਆ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ । ਇਸ ਪ੍ਰੋਗਰਾਮ ਦੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸਿਵਲ

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸੰਪੰਨ Read More »

pu

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ਮਿਲਿਆ ‘ਯੰਗ ਸਾਇੰਟਿਸਟ ਐਵਾਰਡ’

ਪਟਿਆਲਾ, 12 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ‘ਯੰਗ ਸਾਇੰਟਿਸਟ ਐਵਾਰਡ’ ਪ੍ਰਾਪਤ ਹੋਣ ‘ਤੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੇ ਫਾਰਮਾਸਿਊਟਿਕਲ ਸਾਇੰਸਿਜ਼ ਐਂਡ ਡਰੱਗ ਰਿਸਰਚ ਵਿਭਾਗ ਦੀ ਮੋਲੇਕਿਊਲਰ ਮਾਡਲਿੰਗ ਲੈਬ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ਇਹ ਐਵਾਰਡ ਚੰਡੀਗੜ੍ਹ ਵਿੱਚ ਹੋਈ 29ਵੀਂ ਪੰਜਾਬ ਸਾਇੰਸ ਕਾਂਗਰਸ ਮੌਕੇ

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਮੋਹਿਤ ਮੋਤੀਵਾਲੇ ਨੂੰ ਮਿਲਿਆ ‘ਯੰਗ ਸਾਇੰਟਿਸਟ ਐਵਾਰਡ’ Read More »

kirpal

ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰ ਲੁਹਾਉਣਾ ਘੱਟ ਗਿਣਤੀਆਂ ’ਤੇ ਹਮਲਾ : ਪ੍ਰੋ. ਬਡੂੰਗਰ

ਪਟਿਆਲਾ 10 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁਰਾਦਬਾਦ ਨੇੜੇ ਪਿੰਡ ਕਾਠ ਵਿਚ ਚਲਦੀ ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰਾਂ ਨੂੰ ਲੁਹਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਨੂੰ ਘੱਟਗਿਣਤੀ ਵਰਗ ’ਤੇ ਹੋਇਆ ਹਮਲਾ ਕਰਾਰ ਦਿੱਤਾ। ਪ੍ਰੋ. ਬਡੂੰਗਰ ਨੇ ਕਿਹਾ ਅਕਸਰ ਹੀ ਵੇਖਣ ਵਿਚ ਆਇਆ

ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰ ਲੁਹਾਉਣਾ ਘੱਟ ਗਿਣਤੀਆਂ ’ਤੇ ਹਮਲਾ : ਪ੍ਰੋ. ਬਡੂੰਗਰ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ’15ਵਾਂ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ’ ਕਰਵਾਇਆ

ਪਟਿਆਲਾ, 10 ਫਰਵਰੀ – ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ’15ਵਾਂ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ’ ਕਰਵਾਇਆ ਗਿਆ। ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਭਵਨ ਵਿੱਚ ਭਾਈ ਜਵਾਲਾ ਸਿੰਘ ਰਾਗੀ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। ਸਮਾਗਮ ਵਿੱਚ ਜਲੰਧਰ ਤੋਂ ਵਿਸ਼ੇਸ਼ ਰੂਪ ਵਿਚ ਪੁੱਜੇ ਭਾਈ

ਪੰਜਾਬੀ ਯੂਨੀਵਰਸਿਟੀ ਵਿਖੇ ’15ਵਾਂ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ’ ਕਰਵਾਇਆ Read More »

school

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

ਪਟਿਆਲਾ, 10 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ Read More »

vc

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ.ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਵਿਸੇ਼ਸ਼ ਭਾਸ਼ਣ

ਪਟਿਆਲਾ, 10 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਐੱਮ.ਡੀ. ਸ੍ਰੀਮਤੀ ਹਰਗੁਨਜੀਤ ਕੌਰ, ਆਈ.ਏ.ਐੱਸ. ਵੱਲੋਂ ਦਿੱਤਾ ਗਿਆ। ਸਮਾਗਮ ਦੀ ਪ੍ਰਧਾਨਗੀ  ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ.ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਵਿਸੇ਼ਸ਼ ਭਾਸ਼ਣ Read More »

mohindra

13 ਫਰਵਰੀ ਨੂੰ ਮਹਿੰਦਰਾ ਕਾਲਜ ਵਿਖੇ ਹੋਵੇਗਾ ਵਿਰਾਸਤੀ ਕਵੀ ਦਰਬਾਰ, ਚੋਟੀ ਦੇ ਕਵੀ ਕਰਨਗੇ ਸ਼ਮੂਲੀਅਤ-ਹਰਜੋਤ ਕੌਰ ਮਾਵੀ

ਪਟਿਆਲਾ 10 ਫਰਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਵਿੱਚ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਮੇਲੇ-2026 ਦੌਰਾਨ 13 ਫਰਵਰੀ ਨੂੰ ਕਵੀ ਸਰਕਾਰੀ ਮਹਿੰਦਰਾ ਕਾਲਜ ਵਿਖੇ ਦਰਬਾਰ ਕਰਵਾਇਆ ਜਾਵੇਗਾ। ਇਸ ਸਬੰਧੀ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਮਾਵੀ ਨੇ ਦੱਸਿਆ ਕਿ ਵਿਰਾਸਤੀ ਕਵੀ ਦਰਬਾਰ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਵੇਰੇ

13 ਫਰਵਰੀ ਨੂੰ ਮਹਿੰਦਰਾ ਕਾਲਜ ਵਿਖੇ ਹੋਵੇਗਾ ਵਿਰਾਸਤੀ ਕਵੀ ਦਰਬਾਰ, ਚੋਟੀ ਦੇ ਕਵੀ ਕਰਨਗੇ ਸ਼ਮੂਲੀਅਤ-ਹਰਜੋਤ ਕੌਰ ਮਾਵੀ Read More »

khalsa

ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਾਵਿ-ਸੰਗ੍ਰਹਿ ‘ਧਰਮ ਹੇਤ ਸਾਕਾ ਜਿਨਿ ਕੀਆ’ ਰਿਲੀਜ਼

ਪਟਿਆਲਾ, 10 ਫਰਵਰੀ : ਵਿੱਦਿਅਕ ਅਤੇ ਸਾਹਿਤਕ ਗਤੀਵਿਧੀਆਂ ਵਿੱਚ ਮੋਹਰੀ ਰਹਿਣ ਵਾਲੇ ਖ਼ਾਲਸਾ ਕਾਲਜ, ਪਟਿਆਲਾ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ, ਜੀਵਨ ਤੇ ਫ਼ਲਸਫ਼ੇ ਨਾਲ ਸੰਬੰਧਿਤ ਵੱਖ-ਵੱਖ ਕਵੀਆਂ ਦੀਆਂ ਕਾਵਿ-ਰਚਨਾਵਾਂ ਨੂੰ ਸੰਗ੍ਰਹਿਤ ਕਰਕੇ ਤਿਆਰ ਕੀਤੀ ਗਈ ਵਿਸ਼ੇਸ਼ ਪੁਸਤਕ ‘ਧਰਮ ਹੇਤ ਸਾਕਾ ਜਿਨਿ ਕੀਆ’ ਨੂੰ ਸ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ, ਸ਼੍ਰੋਮਣੀ ਗੁਰਦੁਆਰਾ

ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਾਵਿ-ਸੰਗ੍ਰਹਿ ‘ਧਰਮ ਹੇਤ ਸਾਕਾ ਜਿਨਿ ਕੀਆ’ ਰਿਲੀਜ਼ Read More »

Scroll to Top