ਪੰਜਾਬੀ ਯੂਨੀਵਰਸਿਟੀ ਵਿਖੇ ਫਰਵਰੀ 2026 ਸੈਸ਼ਨ ਲਈ ਡਿਸਟੈਂਸ ਮੋਡ ਕੋਰਸਾਂ ਦੇ ਦਾਖ਼ਲੇ ਸ਼ੁਰੂ
ਪਟਿਆਲਾ, 9 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਡਿਸਟੈਂਸ ਮੋਡ ਦੇ ਵੱਖ-ਵੱਖ ਕੋਰਸਾਂ ਦੇ ਦਾਖ਼ਲੇ ਸ਼ੁਰੂ ਹੋ ਗਏ ਹਨ। ਇਹ ਦਾਖ਼ਲੇ ਅਕਾਦਮਿਕ ਸਾਲ 2025-26 ਦੇ ਅਕਾਦਮਿਕ ਸੈਸ਼ਨ ਫਰਵਰੀ 2026 ਨਾਲ਼ ਸਬੰਧਤ ਹਨ। ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਐਜੂਕੇਸ਼ਨ ਵਿਖੇ ਕਰਵਾਏ ਜਾਣ ਵਾਲ਼ੇ ਇਨ੍ਹਾਂ ਕੋਰਸਾਂ ਵਿੱਚ ਬੀ.ਏ. ਬੀ.ਕਾਮ., ਐੱਮ.ਏ. ਅੰਗਰੇਜ਼ੀ, ਐੱਮ.ਏ. ਐਜੂਕੇਸ਼ਨ, ਐੱਮ.ਏ. ਪੱਤਰਕਾਰੀ ਅਤੇ ਜਨ-ਸੰਚਾਰ, […]
ਪੰਜਾਬੀ ਯੂਨੀਵਰਸਿਟੀ ਵਿਖੇ ਫਰਵਰੀ 2026 ਸੈਸ਼ਨ ਲਈ ਡਿਸਟੈਂਸ ਮੋਡ ਕੋਰਸਾਂ ਦੇ ਦਾਖ਼ਲੇ ਸ਼ੁਰੂ Read More »









