ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ, 5 ਜੂਨ () : ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਦੀ ਪਲਣਾ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਨਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ […]








