ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ
ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ -ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਵੀ ਹੋਵੇਗਾ ਡਰਾਈ ਡੇਅ ਪਟਿਆਲਾ, 29 ਮਈ: ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ […]







