ਬਰਨਾਲਾ ਵਿਖੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਗਏ ਤਹਿਸੀਲਦਾਰ ਦੇ ਹੱਕ ਵਿਚ ਪੰਜਾਬ ਭਰ ਦੇ ਤਹਿਸੀਲਦਾਰ ਕਰਨਗੇ ਅੱਜ ਹੜ੍ਹਤਾਲ
ਬਰਨਾਲਾ ਵਿਖੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਗਏ ਤਹਿਸੀਲਦਾਰ ਦੇ ਹੱਕ ਵਿਚ ਪੰਜਾਬ ਭਰ ਦੇ ਤਹਿਸੀਲਦਾਰ ਕਰਨਗੇ ਅੱਜ ਹੜ੍ਹਤਾਲ ਪਟਿਆਲਾ : ਪੰਜਾਬ ਭਰ ਦੇ ਤਹਿਸੀਲਦਾਰਾਂ ਵੱਲੋਂ ਵੱਡੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਰੈਵੀਨਿਊ ਅਫਸਰ ਐਸੋਸੀਏਸ਼ਨ ਵੱਲੋਂ ਗ੍ਰਿਫਤਾਰ ਕੀਤੇ ਗਏ ਤਹਿਸੀਲਦਾਰ ਦੇ ਹੱਕ ’ਚ ਨਿੱਤਰੇ ਹਨ । ਇਸੇ ਦੇ ਚੱਲਦੇ ਬਰਨਾਲਾ […]









