ਪੀ. ਯੂ. ਦੇ ਈ. ਐਮ ਆਰ. ਸੀ. ਵਿਭਾਗ ਦੇ ਸਟਾਫ ਮੈਂਬਰਾਂ ਦਾ ਦਲਜੀਤ ਅਮੀ ਦੀ ਤਾਨਾਸ਼ਾਹੀ ਵਿਰੁੱਧ 20ਵੇਂ ਦਿਨ ਵੀ ਰਿਹਾ ਜਾਰੀ
ਪੀ. ਯੂ. ਦੇ ਈ. ਐਮ ਆਰ. ਸੀ. ਵਿਭਾਗ ਦੇ ਸਟਾਫ ਮੈਂਬਰਾਂ ਦਾ ਦਲਜੀਤ ਅਮੀ ਦੀ ਤਾਨਾਸ਼ਾਹੀ ਵਿਰੁੱਧ 20ਵੇਂ ਦਿਨ ਵੀ ਰਿਹਾ ਜਾਰੀ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਬਣੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਈ. ਐਮ. ਆਰ. ਸੀ. ਵਿਭਾਗ ਦੇ ਪੀੜਤ ਸਟਾਫ ਵੱਲੋਂ ਦਿੱਤੀਆਂ ਜਾ ਰਹੀਆਂ ਲਗਾਤਾਰ ਸਿ਼ਕਾਇਤਾਂ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਚੁੱਪ ਧਾਰੀ ਬੈਠਾ ਹੈ। […]









