ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ
ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੋਰਚੇ ਦੇ ਆਗੂਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਚੰਡੀਗੜ੍ਹ/ਐਸ.ਏ.ਐਸ.ਨਗਰ, 31 ਅਕਤੂਬਰ: ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]









