ਭਾਰਤੀ ਕਿਸਾਨ ਯੂਨੀਅਨ ਨੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਕੀਤੀ ਨਾਅਰੇਬਾਜ਼ੀ
ਰੋਸ਼ਮਈ ਧਰਨਾ ਦੇ ਕੇ ਅਧਿਕਾਰੀਆਂ ਨੂੰ ਸੌਂਪੇ ਮੰਗ ਪੱਤਰ – ਪੰਜਾਬ ਸਰਕਾਰ ਮੰਗਾਂ ਮੰਨਣ ਦੀ ਥਾਂ ਕਾਰਪੋਰੇਟ ਘਰਾਣਿਆਂ ਦੇ ਹੱਕ ‘ਚ ਹੈ ਖੜੀ : ਆਗੂ ਪਟਿਆਲਾ, 19 ਜੂਨ : ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਵੱਲੋਂ ਕਿਸਾਨਾਂ ਮਜ਼ਦੂਰਾਂ ਤੇ ਨੌਜਵਾਨਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਵੱਲੋਂ ਮਨਜੀਤ ਸਿੰਘ ਨਿਆਲ ਦੀ ਅਗਵਾਈ ਹੇਠ ਜਿਲਾ ਪਟਿਆਲਾ ਦੇ […]
ਭਾਰਤੀ ਕਿਸਾਨ ਯੂਨੀਅਨ ਨੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਕੀਤੀ ਨਾਅਰੇਬਾਜ਼ੀ Read More »









