ਚੌਥਾ ਦਰਜਾ ਮੁਲਾਜਮਾਂ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤੀਮਾ ਦੀ ਬੇਅਦਬੀ ਵਿਰੁੱਧ ਕੀਤਾ ਰੋਸ ਮਾਰਚ : ਦਰਸ਼ਨ ਲੁਬਾਣਾ
ਚੌਥਾ ਦਰਜਾ ਮੁਲਾਜਮਾਂ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤੀਮਾ ਦੀ ਬੇ—ਅਦਬੀ ਵਿਰੁੱਧ ਕੀਤਾ ਰੋਸ ਮਾਰਚ : ਦਰਸ਼ਨ ਲੁਬਾਣਾ ਪਟਿਆਲਾ : ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਵਿਚਲੇ ਚੌਥਾ ਦਰਜਾ ਮੁਲਾਜਮਾਂ ਕੱਚਿਆ ਤੇ ਪੱਕਿਆ ਵਲੋਂ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਡੁੰਗੀ ਸਾਜਿਸ਼ ਤਹਿਤ ਬਾਬਾ ਸਾਹਿਬ ਜੀ ਦੀ ਪ੍ਰਤੀਮਾ ਬੇ—ਅਦਬੀ ਲੀਲਾ ਭਵਨ ਚੌਂਕ ਤੋਂ ਫੁਹਾਰਾ ਚੌਕ ਤੱਕ ਰੋਸ ਮਾਰਚ […]








