ਸਰਹੰਦ-ਪਟਿਆਲਾ ਰੋਡ ਦਾ ਕੰਮ ਮੁਕੰਮਲ ਕਰਵਾਉਣ ਲਈ ਪ੍ਰੋ. ਬਡੂੰਗਰ ਨੇ ਲਿਖਿਆ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ
ਸਰਹੰਦ-ਪਟਿਆਲਾ ਰੋਡ ਦਾ ਕੰਮ ਮੁਕੰਮਲ ਕਰਵਾਉਣ ਲਈ ਪ੍ਰੋ. ਬਡੂੰਗਰ ਨੇ ਲਿਖਿਆ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਪੱਤਰ ਪਟਿਆਲਾ , 7 ਅਕਤੂਬਰ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਨੁਰਾਗ ਵਰਮਾ ਆਈ. ਏ. ਐਸ., ਮੁੱਖ ਸਕੱਤਰ, ਪੰਜਾਬ ਸਰਕਾਰ, ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਕਿ ਬੇਸ਼ਕ ਪੰਜਾਬ ਸਰਕਾਰ […]









