ਮਹਿਲਾ ਕਾਂਸਟੇਬਲ ਨਾਲ ਲੁੱਟ ਦੀ ਵਾਰਦਾਤ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਕੀਤਾ ਕਾਬੂ
ਮਹਿਲਾ ਕਾਂਸਟੇਬਲ ਨਾਲ ਲੁੱਟ ਦੀ ਵਾਰਦਾਤ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਕੀਤਾ ਕਾਬੂ ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿਖੇ ਪੰਜਾਬ ਪੁਲਸ ਦੀ ਹੀ ਮਹਿਲਾ ਕਾਂਸਟੇਬਲ ਨਾਲ ਲੁੱਟ ਦੀ ਵਾਰਦਾਤ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਰਵਿੰਦਰ ਸਿੰਘ […]









