56 ਸਾਲ ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਹਾਦਸੇ ਦਾ ਸਿ਼ਕਾਰ ਹੋਏ ਭਾਰਤੀ ਹਵਾਈ ਸੈਨਾ ਦਾ ਜਹਾਜ਼ ਏਐਨ-12 ਵਿਚ ਸਵਾਰ ਫੌਜੀਆਂ ਦੀਆਂ ਲਾਸ਼ਾਂ ਭਾਰਤੀ ਫੌਜ ਦੇ ਡੋਗਰਾ ਸਕਾਊਟਸ ਅਤੇ ਤਿਰੰਗਾ ਮਾਊਂਟ ਰੈਸਕਿਊ ਸੈਨਿਕਾਂ ਨੇ ਜੰਗਲ ਦੇ ਵਿਚਕਾਰੋਂ ਕੀਤੀਆਂ ਬਰਾਮਦ
56 ਸਾਲ ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਹਾਦਸੇ ਦਾ ਸਿ਼ਕਾਰ ਹੋਏ ਭਾਰਤੀ ਹਵਾਈ ਸੈਨਾ ਦਾ ਜਹਾਜ਼ ਏਐਨ-12 ਵਿਚ ਸਵਾਰ ਫੌਜੀਆਂ ਦੀਆਂ ਲਾਸ਼ਾਂ ਭਾਰਤੀ ਫੌਜ ਦੇ ਡੋਗਰਾ ਸਕਾਊਟਸ ਅਤੇ ਤਿਰੰਗਾ ਮਾਊਂਟ ਰੈਸਕਿਊ ਸੈਨਿਕਾਂ ਨੇ ਜੰਗਲ ਦੇ ਵਿਚਕਾਰੋਂ ਕੀਤੀਆਂ ਬਰਾਮਦ ਹਿਮਾਚਲ : ਭਾਰਤੀ ਹਵਾਈ ਸੈਨਾ ਦੇ ਜਹਾਜ਼ ਏਐਨ-12 ਰੋਹਤਾਂਗ ਜੋ ਕਿ ਦੱਰੇ ਨੇੜੇ ਹਾਦਸੇ ਦਾ ਸਿਕਾਰ ਹੋ ਗਿਆ […]









