ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਦੇ ਐਮ. ਆਰ. ਐਫ. ਤੇ ਸੈਨੇਟਰੀ ਲੈਂਡ ਫਿਲ ਸਾਈਟ ਦਾ ਦੌਰਾ
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਦੇ ਐਮ.ਆਰ.ਐਫ. ਤੇ ਸੈਨੇਟਰੀ ਲੈਂਡ ਫਿਲ ਸਾਈਟ ਦਾ ਦੌਰਾ -ਰਾਜਪੁਰਾ ‘ਚ ਪੁਰਾਣੇ ਪਏ ਕੂੜੇ ਦਾ ਵਾਤਾਵਰਣ ਪੱਖੀ ਢੰਗਾਂ ਨਾਲ ਨਿਪਟਾਰਾ ਕਰਨ ਲਈ ਨਗਰ ਕੌਂਸਲ ਨੂੰ ਕੀਤੀ ਹਦਾਇਤ -ਲੋਕ ਆਪਣੇ ਘਰਾਂ ਤੋਂ ਹੀ ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖ ਕਰਕੇ ਹੀ ਚੁਕਵਾਉਣ-ਡਿਪਟੀ ਕਮਿਸ਼ਨਰ ਰਾਜਪੁਰਾ, 30 ਸਤੰਬਰ : ਪਟਿਆਲਾ […]







