ਨਸ਼ਿਆਂ ਦੀ ਰੋਕਥਾਮ ਲਈ ਕਾਰਜਸ਼ੀਲ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦੇ ਪ੍ਰਬੰਧਾਂ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਨਸ਼ਿਆਂ ਦੀ ਰੋਕਥਾਮ ਲਈ ਕਾਰਜਸ਼ੀਲ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦੇ ਪ੍ਰਬੰਧਾਂ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਲੇ ਦੁਆਲੇ ਚੇਤਨਾ ਫੈਲਾਉਣ ਲਈ ਪ੍ਰੇਰਿਆ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਡੀ.ਐਸ.ਪੀ ਹਰਪ੍ਰੀਤ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਕੀਤਾ ਸੰਬੋਧਨ ਸੰਗਰੂਰ, 30 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਦੀ […]









