Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 6:13 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਗੈਰ-ਸ਼੍ਰੇਣੀਬੱਧ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹੋਈ ਐੱਫ. ਆਈ. ਆਰ. ਦਰਜ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹੋਈ ਐੱਫ. ਆਈ. ਆਰ. ਦਰਜ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹੋਈ ਐੱਫ. ਆਈ. ਆਰ. ਦਰਜ ਜੈਪੁਰ : ਜੈਪੁਰ ਪੁਲਸ ਨੇ ਇਕ ਨਿਊਜ਼ ਚੈਨਲ ’ਤੇ ਪਿਛਲੇ ਸਾਲ ਮਾਰਚ ਵਿੱਚ ਪ੍ਰਸਾਰਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਸਬੰਧ ਵਿੱਚ ਐੱਫਆਈਆਰ ਦਰਜ ਕੀਤੀ ਹੈ। ਜੈਪੁਰ ਪੁਲਸ ਦੇ ਕਮਿਸ਼ਨਰ ਬੀਜੂ ਜੌਰਜ ਜੌਸਫ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ […]

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹੋਈ ਐੱਫ. ਆਈ. ਆਰ. ਦਰਜ Read More »

ਕਾਰ ਚਾਲਕ ਨੇ 10 ਮੀਟਰ ਤੱਕ ਘੜੀਸਿਆ ਪੁਲਿਸ ਮੁਲਾਜ਼ਮ, ਹੋਈ ਦਰਦਨਾਕ ਮੌਤ

ਕਾਰ ਚਾਲਕ ਨੇ 10 ਮੀਟਰ ਤੱਕ ਘੜੀਸਿਆ ਪੁਲਿਸ ਮੁਲਾਜ਼ਮ, ਹੋਈ ਦਰਦਨਾਕ ਮੌਤ

ਕਾਰ ਚਾਲਕ ਨੇ 10 ਮੀਟਰ ਤੱਕ ਘੜੀਸਿਆ ਪੁਲਿਸ ਮੁਲਾਜ਼ਮ, ਹੋਈ ਦਰਦਨਾਕ ਮੌਤ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀਦਿੱਲੀ ਦੇ ਨੰਗਲੋਈ ਇਲਾਕੇ `ਚ ਬੀਤੀ ਰਾਤ ਰੋਡ ਰੇਜ ਦੀ ਘਟਨਾ ਵਾਪਰੀ। ਇੱਕ ਕਾਰ ਨੇ ਦਿੱਲੀ ਪੁਲਿਸ ਦੇ ਕਾਂਸਟੇਬਲ ਸੰਦੀਪ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ।ਦਰਅਸਲ ਕਾਂਸਟੇਬਲ ਨੇ ਕਾਰ ਚਾਲਕ ਨੂੰ ਕਾਰ ਹਟਾਉਣ ਲਈ ਕਿਹਾ

ਕਾਰ ਚਾਲਕ ਨੇ 10 ਮੀਟਰ ਤੱਕ ਘੜੀਸਿਆ ਪੁਲਿਸ ਮੁਲਾਜ਼ਮ, ਹੋਈ ਦਰਦਨਾਕ ਮੌਤ Read More »

ਪੰਜਾਬੀ ਨੌਜਵਾਨ ਦੀ ਅਮਰੀਕਾ `ਚ ਮੌਤ, 12 ਸਾਲ ਬਾਅਦ ਕੁਲਵੀਰ ਸਿੰਘ ਨੇ ਆਉਣਾ ਸੀ ਪਿੰਡ

ਪੰਜਾਬੀ ਨੌਜਵਾਨ ਦੀ ਅਮਰੀਕਾ `ਚ ਮੌਤ, 12 ਸਾਲ ਬਾਅਦ ਕੁਲਵੀਰ ਸਿੰਘ ਨੇ ਆਉਣਾ ਸੀ ਪਿੰਡ

ਪੰਜਾਬੀ ਨੌਜਵਾਨ ਦੀ ਅਮਰੀਕਾ `ਚ ਮੌਤ, 12 ਸਾਲ ਬਾਅਦ ਕੁਲਵੀਰ ਸਿੰਘ ਨੇ ਆਉਣਾ ਸੀ ਪਿੰਡ ਮਾਲੇਰਕੋਟਲਾਾ : ਪੰਜਾਬ ਦੇੇ ਸੰਗਰੂਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ਿਿਵਖੇ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ 30 ਸਾਲਾ ਕੁਲਵੀਰ ਸਿੰਘ ਨੇ ਹੁਣ ਅਗਲੇ ਸਾਲ ਜਨਵਰੀ 2025 `ਚ ਪਿੰਡ ਆਉਣਾ ਸੀ ਅਤੇ ਪਰਿਵਾਰ

ਪੰਜਾਬੀ ਨੌਜਵਾਨ ਦੀ ਅਮਰੀਕਾ `ਚ ਮੌਤ, 12 ਸਾਲ ਬਾਅਦ ਕੁਲਵੀਰ ਸਿੰਘ ਨੇ ਆਉਣਾ ਸੀ ਪਿੰਡ Read More »

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗੀ 20 ਦਿਨਾਂ ਦੀ ਪੈਰੋਲ ਮੰਗੀ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗੀ 20 ਦਿਨਾਂ ਦੀ ਪੈਰੋਲ ਮੰਗੀ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗੀ 20 ਦਿਨਾਂ ਦੀ ਪੈਰੋਲ ਮੰਗੀ ਚੰਡੀਗੜ੍ਹ : ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗੀ 20 ਦਿਨਾਂ ਦੀ ਪੈਰੋਲ ਮੰਗੀ Read More »

ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਲੰਬਿਤ ਕੇਸਾਂ ਦਾ ਲਿਆ ਜਾਇਜਾਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਲੰਬਿਤ ਕੇਸਾਂ ਦਾ ਲਿਆ ਜਾਇਜਾ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ Read More »

ਚਾਰਟਰ ਹੈਲੀਕਾਪਟਰ ਕਰੈਸ਼ ਹੋਣ ਨਾਲ ਘੱਟੋ-ਘੱਟ ਛੇ ਲੋਕਾਂ ਦੀ ਹੋਈ ਮੌਤ

ਚਾਰਟਰ ਹੈਲੀਕਾਪਟਰ ਕਰੈਸ਼ ਹੋਣ ਨਾਲ ਘੱਟੋ-ਘੱਟ ਛੇ ਲੋਕਾਂ ਦੀ ਹੋਈ ਮੌਤ

ਚਾਰਟਰ ਹੈਲੀਕਾਪਟਰ ਕਰੈਸ਼ ਹੋਣ ਨਾਲ ਘੱਟੋ-ਘੱਟ ਛੇ ਲੋਕਾਂ ਦੀ ਹੋਈ ਮੌਤ ਪੇਸ਼ਾਵਰ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਉੱਤਰੀ ਪਾਕਿਸਤਾਨ ਵਿੱਚ ਚਾਰਟਰ ਹੈਲੀਕਾਪਟਰ ਕਰੈਸ਼ ਹਾਦਸੇ `ਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਹੈ। ਭਰਸੇਯੋਗ ਸੂਤਰਾਂ ਨੇ ਕਿਹਾ ਕਿ ਹੈਲੀਕਾਪਟਰ ਉੱਤਰੀ ਖੈਬਰ ਪਖਤੂਨਖਵਾ ਸੂਬੇ ਦੀ ਇਕ ਨਿੱਜੀ ਕੰਪਨੀ ਨੇ ਕਿਰਾਏ `ਤੇ ਲਿਆ ਸੀ। ਇਹ

ਚਾਰਟਰ ਹੈਲੀਕਾਪਟਰ ਕਰੈਸ਼ ਹੋਣ ਨਾਲ ਘੱਟੋ-ਘੱਟ ਛੇ ਲੋਕਾਂ ਦੀ ਹੋਈ ਮੌਤ Read More »

ਏਅਰ ਇੰਡੀਆ ਦੇ ਯਾਤਰੀ ਕੀਤੀ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤ

ਏਅਰ ਇੰਡੀਆ ਦੇ ਯਾਤਰੀ ਕੀਤੀ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤ

ਏਅਰ ਇੰਡੀਆ ਦੇ ਯਾਤਰੀ ਕੀਤੀ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤ ਨਵੀਂ ਦਿੱਲੀ : ਏਅਰ ਇੰਡੀਆ ਦੇ ਇਕ ਯਾਤਰੀ ਨੇ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤ ਕੀਤੀ ਹੈ। ਉੱਥੇ ਹੀ ਏਅਰ ਇੰਡੀਆ ਨੇ ਕਿਹਾ ਹੈ

ਏਅਰ ਇੰਡੀਆ ਦੇ ਯਾਤਰੀ ਕੀਤੀ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤ Read More »

ਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ ਮੁੰਬਈ : ਮੁੰਬਈ ਪੁਲਸ ਨੂੰ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ਼ਹਿਰ ਦੇ ਸਿੱਧੀਵਿਨਾਇਕ ਮੰਦਰ ਸਮੇਤ ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਹਨ। ਮੰਦਰ ਦੇ ਟਰੱਸਟੀ ਰਾਜਾ ਰਾਮ ਦੇਸ਼ਮੁਖ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਪੁਲਸ ਤੋਂ ਹਦਾਇਤਾਂ ਮਿਲੀਆਂ ਸਨ।ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਇਕ ਮੌਕ ਡਰਿੱਲ ਵੀ ਕਰਵਾਈ ਗਈ ਸੀ। ਮੁੰਬਈ ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਮੰਦਰਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੰਬਈ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਸਾਰੇ ਮੰਦਰਾਂ ਨੂੰ ਅਲਰਟ ਰਹਿਣ ਅਤੇ ਕਿਸੇ ਵੀ ਅਸਾਧਾਰਨ ਗਤੀਵਿਧੀ ਦੀ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਏ. ਐਨ. ਆਈ. ਦੀ ਰਿਪੋਰਟ ਦੇ ਅਨੁਸਾਰ ਅਧਿਕਾਰੀਆਂ ਨੇ ਕਿਹਾ ਕਿ ਮੁੰਬਈ ਪੁਲਿਸ ਨੇ ਸ਼ੁੱਕਰਵਾਰ ਨੂੰ ਆਪਣੀ ਸੁਰੱਖਿਆ ਤਿਆਰੀਆਂ ਦੀ ਜਾਂਚ ਕਰਨ ਲਈ ਸ਼ਹਿਰ ਅਤੇ ਇਸਦੇ ਉਪਨਗਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਮੌਕ ਡਰਿੱਲ ਆਯੋਜਿਤ ਕੀਤੇ। ਜਿਨ੍ਹਾਂ ਖੇਤਰਾਂ ਵਿੱਚ ਮੌਕ ਡਰਿੱਲ ਕਰਵਾਈ ਗਈ, ਉਨ੍ਹਾਂ ਵਿੱਚ ਭਾਊਚਾ ਢੱਕਾ ਅਤੇ ਬਰਕਤ ਅਲੀ ਰੋਡ, ਜ਼ਵੇਰੀ ਬਾਜ਼ਾਰ ਖੇਤਰ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਅੱਜ ਸ਼ਾਮ 5 ਤੋਂ 8 ਵਜੇ ਦੇ ਵਿਚਕਾਰ ਜੁਹੂ ਦੇ ਇਸਕੋਨ ਮੰਦਿਰ ਵਿੱਚ ਇਸੇ ਤਰ੍ਹਾਂ ਦੀ ਇੱਕ ਹੋਰ ਮੌਕ ਡਰਿੱਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਸ ਫੋਰਸ ਦੀ ਸੁਰੱਖਿਆ ਤਿਆਰੀਆਂ, ਜਵਾਬ ਦੇਣ ਵਿੱਚ ਲੱਗੇ ਸਮੇਂ ਆਦਿ ਪਹਿਲੂਆਂ ਦੀ ਜਾਂਚ ਕੀਤੀ ਗਈ ।

ਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ

ਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ ਮੁੰਬਈ : ਮੁੰਬਈ ਪੁਲਸ ਨੂੰ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ਼ਹਿਰ ਦੇ ਸਿੱਧੀਵਿਨਾਇਕ ਮੰਦਰ ਸਮੇਤ ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ

ਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ Read More »

ਹਾਈ ਕੋਰਟ ਦਿੱਤੇ ਸਿਹਤ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀਆਂ ਤਨਖ਼ਾਹਾਂ ਰੋਕਣ ਦੇ ਹੁਕਮ

ਹਾਈ ਕੋਰਟ ਦਿੱਤੇ ਸਿਹਤ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀਆਂ ਤਨਖ਼ਾਹਾਂ ਰੋਕਣ ਦੇ ਹੁਕਮ

ਹਾਈ ਕੋਰਟ ਦਿੱਤੇ ਸਿਹਤ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀਆਂ ਤਨਖ਼ਾਹਾਂ ਰੋਕਣ ਦੇ ਹੁਕਮ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਉਸ ਨੂੰ ਕੇਂਦਰ ਸਰਕਾਰ ਤੋਂ ਆਯੂਸ਼ਮਾਨ ਭਾਰਤ ਸਕੀਮ ਤਹਿਤ ਮਿਲੇ 350 ਕਰੋੜ ਰੁਪਏ ਹਸਪਤਾਲਾਂ ਨੂੰ ਨਾ ਵੰਡੇ ਜਾਣ ਅਤੇ ਹੋਰ ਖ਼ਰਚੇ ਕਰਦੇ ਰਹਿਣ ਉਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ

ਹਾਈ ਕੋਰਟ ਦਿੱਤੇ ਸਿਹਤ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀਆਂ ਤਨਖ਼ਾਹਾਂ ਰੋਕਣ ਦੇ ਹੁਕਮ Read More »

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ : ਧਾਮੀ

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ : ਧਾਮੀ

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ : ਧਾਮੀ ਅੰਮ੍ਰਿਤਸਰ : ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿੱਤੀ ਜਾਵੇਗੀ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ : ਧਾਮੀ Read More »

Scroll to Top