ਸੀ. ਐਮ. ਦੀ ਯੋਗਸ਼ਾਲਾ ਦੀਆਂ 209 ਕਲਾਸਾਂ ਦਾ ਪਟਿਆਲਾ ਜ਼ਿਲ੍ਹੇ ਅੰਦਰ 10 ਹਜ਼ਾਰ ਤੋਂ ਵੀ ਵਧੇਰੇ ਲੋਕ ਰੋਜ਼ਾਨਾ ਲੈ ਰਹੇ ਨੇ ਲਾਭ
ਪਟਿਆਲਾ, 26 ਮਾਰਚ : ਸੀ. ਐਮ. ਦੀ ਯੋਗਸ਼ਾਲਾ ਦੀਆਂ ਪਟਿਆਲਾ ਜ਼ਿਲ੍ਹੇ ਅੰਦਰ ਰੋਜ਼ਾਨਾ ਲੱਗ ਰਹੀਆਂ 209 ਕਲਾਸਾਂ ਦਾ ਪਟਿਆਲਾ ਜ਼ਿਲ੍ਹੇ ਅੰਦਰ 10 ਹਜ਼ਾਰ ਤੋਂ ਵੀ ਵਧੇਰੇ ਲੋਕ ਰੋਜ਼ਾਨਾ ਲਾਭ ਲੈ ਰਹੇ ਹਨ । ਸੀ. ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2023 ਨੂੰ ਪਟਿਆਲਾ ਵਿਖੇ ਕੀਤੀ ਗਈ […]









