ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸੈਕਟਰ ਅਫ਼ਸਰ ਤਾਇਨਾਤ
ਸੰਗਰੂਰ, 1 ਅਪ੍ਰੈਲ : ਰੱਬੀ ਸੀਜ਼ਨ 2025-26 ਦੌਰਾਨ ਜ਼ਿਲ੍ਹਾ ਸੰਗਰੂਰ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ ਵੱਖੋ ਵੱਖ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਕਿਸੇ ਵੀ ਸਮੱਸਿਆ ਦੀ ਸਥਿਤੀ ਵਿਚ ਸਬੰਧਤ ਉੱਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਨਗੇ । ਖਰੀਦ […]









