ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਦਿੱਤੀ
ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਦਿੱਤੀ ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਸੜਕਾਂ ਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਅਤੇ ਜ਼ਖਮੀਆਂ ਨੂੰ ਮਰਨ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ […]









