ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡਣ ਦੀ ਸ਼ੁਰੂਆਤ ਕਰਵਾਈ
ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡਣ ਦੀ ਸ਼ੁਰੂਆਤ ਕਰਵਾਈ -ਕਿਹਾ, ਦਿਵਿਆਂਗਜਨਾਂ ਦੀ ਸਹੂਲਤ ਲਈ ਪਟਿਆਲਾ ਵਿਖੇ ਵੀ ਖੋਲ੍ਹਿਆ ਜਾਵੇਗਾ ਅਲਿਮਕੋ ਦਾ ਅਸੈਸਮੈਂਟ ਸੈਂਟਰ ਪਟਿਆਲਾ, 9 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਦਿਵਿਆਂਗਜਨਾਂ ਨੂੰ ਲੋੜੀਂਦੇ ਨਕਲੀ ਅੰਗ ਅਤੇ ਹੋਰ […]







