ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ – ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਵੋਟਰਾਂ ਤੋਂ ਲਏ ਜਾਣਗੇ ਸੁਝਾਅ ਅਤੇ ਫੀਡਬੈਕ: ਮੁੱਖ ਚੋਣ ਅਧਿਕਾਰੀ – ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ. […]









