ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ ਨਵੀਂ ਦਿੱਲੀ, 2 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਪਣੀ 14X8 ਫੁੱਟ ਦੀ ਕੋਠੜੀ ਵਿੱਚ ਪਹਿਲੀ ਰਾਤ ਬੇਚੈਨੀ ਨਾਲ ਬਿਤਾਈ ਅਤੇ ਕੁਝ ਦੇਰ ਲਈ ਹੀ ਸੌਣ ਵਿੱਚ ਕਾਮਯਾਬ ਰਹੇ। ਦੱਸਿਆ ਗਿਆ ਹੈ ਕਿ ਸ਼ਾਮ ਨੂੰ ਉਸ ਦੀ ਪਤਨੀ ਅਤੇ ਬੱਚਿਆਂ […]
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ Read More »









