ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰ ਵਿਖੇ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ
ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰ ਵਿਖੇ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ ਸੰਗਰੂਰ, 24 ਮਾਰਚ: ਡੀ.ਆਈ.ਜੀ., ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਤਿੰਦਰ ਜੋਰਵਾਲ ਆਈ.ਏ.ਐਸ., ਡੀ.ਸੀ., ਸੰਗਰੂਰ ਅਤੇ ਸਰਤਾਜ ਸਿੰਘ ਚਾਹਲ, ਆਈ.ਪੀ.ਐਸ, ਐਸ.ਐਸ.ਪੀ, ਸੰਗਰੂਰ ਦੀ ਯੋਗ ਅਗਵਾਈ […]









