‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪਾਂ ‘ਚ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਬਣੀਆਂ ਖਿੱਚ ਦਾ ਕੇਂਦਰ
‘ਆਪ ਦੀ ਸਰਕਾਰ ਆਪ ਦੇ ਦੁਆਰ‘ ਤਹਿਤ ਵਿਸ਼ੇਸ਼ ਕੈਂਪਾਂ ‘ਚ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਬਣੀਆਂ ਖਿੱਚ ਦਾ ਕੇਂਦਰ ਪਟਿਆਲਾ, 12 ਫਰਵਰੀ : 6 ਫਰਵਰੀ ਤੋਂ ਪਟਿਆਲਾ ਜ਼ਿਲ੍ਹੇ ਵਿੱਚ ਲਗਾਤਾਰ ਲੱਗ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਇਨ੍ਹਾਂ ਵੈਨਾਂ […]









