ਪਰਲਜ਼ ਗਰੁੱਪ ਘਪਲਾ: ਵਿਜੀਲੈਂਸ ਵੱਲੋਂ ਤਿੰਨ ਭਗੌੜੇ ਗੁਜਰਾਤ ਤੋਂ ਗ੍ਰਿਫ਼ਤਾਰ
ਪਰਲਜ਼ ਗਰੁੱਪ ਘਪਲਾ: ਵਿਜੀਲੈਂਸ ਵੱਲੋਂ ਤਿੰਨ ਭਗੌੜੇ ਗੁਜਰਾਤ ਤੋਂ ਗ੍ਰਿਫ਼ਤਾਰ ਚੰਡੀਗੜ੍ਹ, 23 ਅਕਤੂਬਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਇਮ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਗੁਜਰਾਤ ਪੁਲੀਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਡ (ਪੀਏਸੀਐੱਲ) ਕੇਸ ਵਿੱਚ ਲੋੜੀਂਦੇ ਤਿੰਨ ਭਗੌੜਿਆਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, […]
ਪਰਲਜ਼ ਗਰੁੱਪ ਘਪਲਾ: ਵਿਜੀਲੈਂਸ ਵੱਲੋਂ ਤਿੰਨ ਭਗੌੜੇ ਗੁਜਰਾਤ ਤੋਂ ਗ੍ਰਿਫ਼ਤਾਰ Read More »








