ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਲਾਂ ਲਈ ਵਿਸ਼ੇਸ਼ ਕੈਂਪ 11 ਤੋਂ 22 ਨਵੰਬਰ ਤੱਕ
ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਲਾਂ ਲਈ ਵਿਸ਼ੇਸ਼ ਕੈਂਪ 11 ਤੋਂ 22 ਨਵੰਬਰ ਤੱਕ ਪਟਿਆਲਾ, 9 ਨਵੰਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਸਾਬਕਾ ਸੈਨਿਕਾਂ/ਵਿਧਵਾਵਾਂ ਜੋ ਸਪਰਸ਼ ਪ੍ਰਣਾਲੀ ਰਾਹੀਂ ਭਾਰਤੀ ਸੈਨਾਵਾਂ (ਆਰਮੀ, ਏਅਰ ਫੋਰਸਿਜ਼, ਨੇਵੀ) […]








