ਪੰਜਾਬੀ ਯੂਨੀਵਰਸਿਟੀ ਵਿਖੇ ਪੁਸਤਕ ‘ਸੁਰਿੰਦਰਪ੍ਰੀਤ ਘਣੀਆਂ ਦੀ ਗ਼ਜ਼ਲ -ਚੇਤਨਾ’ ਸੰਬੰਧੀ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ ਕਰਵਾਇਆ
ਪੰਜਾਬੀ ਯੂਨੀਵਰਸਿਟੀ ਵਿਖੇ ਪੁਸਤਕ ‘ਸੁਰਿੰਦਰਪ੍ਰੀਤ ਘਣੀਆਂ ਦੀ ਗ਼ਜ਼ਲ -ਚੇਤਨਾ’ ਸੰਬੰਧੀ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ ਕਰਵਾਇਆ ਪਟਿਆਲਾ, 8 ਨਵੰਬਰ : ਪਿਛਲੇ ਦਿਨੀਂ ਇੱਥੇ ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਦੇ ਸੈਮੀਨਾਰ ਹਾਲ ਵਿਖੇ ਡਾ. ਬਲਵਿੰਦਰ ਕੌਰ ਸਿੱਧੂ ਡੀਨ ਭਾਸ਼ਾਵਾਂ ਦੀ ਅਗਵਾਈ ਤਹਿਤ ਮਹਾਰਿਸ਼ੀ ਵਾਲਮੀਕੀ ਚੇਅਰ ਦੇ ਸਹਿਯੋਗ ਨਾਲ ਪ੍ਰਸਿੱਧ ਸ਼ਾਇਰ ਸੁਰਿੰਦਰਪ੍ਰੀਤ ਘਣੀਆਂ ਦੀ ਸਮੁੱਚੀ ਸ਼ਾਇਰੀ […]








