PTU ਨੂੰ ਮਿਲਿਆ ਨਵਾਂ VC
ਡਾ. ਸੁਸ਼ੀਲ ਮਿੱਤਲ ਨੂੰ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਚੰਡੀਗੜ੍ਹ, 15 ਜੂਨ 2023: ਪੰਜਾਬ ਦੇ ਰਾਜਪਾਲ ਅਤੇ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨੇ ਡਾ. ਸੁਸ਼ੀਲ ਮਿੱਤਲ ਨੂੰ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਡਾ. ਸੁਸ਼ੀਲ ਮਿੱਤਲ ਨੂੰ ਉਨ੍ਹਾਂ […]
PTU ਨੂੰ ਮਿਲਿਆ ਨਵਾਂ VC Read More »









