ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ
ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ ਚੰਡੀਗੜ੍ਹ,16 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ […]









